RT @bsingh1469: ਅਸਾਡੀ ਤੁਹਾਡੀ ਮੁਲਾਕਾਤ ਹੋਈ ਜਿਵੇਂ ਬਲਦੇ ਜੰਗਲ 'ਤੇ ਬਰਸਾਤ ਹੋਈ ਸੀ ਚਾਰੇ ਦਿਸ਼ਾ ਰਾਤ ਹੀ ਰਾਤ ਹੋਈ ਤੇਰਾ ਮੁਖੜਾ ਦਿਸਿਆ ਤਾਂ ਪਰਭਾਤ ਹੋਈ ਤੂੰ ਤੱਕਿਆ ਤਾਂ ਰੁੱਖਾ ਨੂੰ ਫੁੱਲ ਪੈ ਗਏ ਸਨ ਮੇਰੇ ਤੱਕਦੇ ਤੱਕਦੇ ਕਰਾਮਾਤ ਹੋਈ ਉਦੇ ਨੈਣਾਂ ਵਿੱਚੋਂ ਮੇਰੇ ਹੰਝੂ ਸਿੰਮੇ ਅਜਬ ਗੱਲ ਖਵਾਤੀਨੋ ਹਜ਼ਰਾਤ ਹੋਈ 🌹 ✍️ ਸ:ਪਾਤਰ
No comments:
Post a Comment