Thursday, August 6, 2020

New post!

RT @jessedhammu: ਜੁਆਈ ਭਾਈ ਸਾਊ ਚੰਗਾ, ਪੁੱਤਰ ਕਮਾਊ ਚੰਗਾ, ਟੱਬਰ ਸੰਗਾਊ ਚੰਗਾ, ਝਿੜਕੇ ਤੋਂ ਰੁੱਕ ਜੇ। ਇੱਕ ਗੋਤ ਖੇੜਾ ਚੰਗਾ, ਖੇਤ ਲਾਉਣਾ ਗੇੜਾ ਚੰਗਾ, ਜੰਗ 'ਚ ਨਬੇੜਾ ਚੰਗਾ, ਜੇ ਕਲੇਸ਼ ਮੁੱਕ ਜੇ। ਚੌਧਵੀਂ ਦਾ ਚੰਦ ਚੰਗਾ, 'ਬਾਊ' ਜੀ ਦਾ ਛੰਦ ਚੰਗਾ, ਆਂਵਦਾ ਅਨੰਦ ਚੰਗਾ, ਲਾਉਂਦਾ ਸੋਹਣੀ ਤੁੱਕ ਜੇ।

No comments:

Post a Comment